Hot Topics

Category: Local News

ਪਿੰਡ ਨੈਣੇਵਾਲਾ ਦੇ ਮੌਜੂਦਾ ਸਰਪੰਚ ਨੇ MLA ਭਦੌੜ ਤੇ ਤੰਗ ਪਰੇਸ਼ਾਨ ਕਰਨ ਅਤੇ ਧਮਕੀਆਂ ਦੇਣ ਦੇ ਲਾਏ ਇਲਜ਼ਾਮ

ਹਲਕਾ ਭਦੌੜ ‘ਚ ਪਿੰਡ ਨੈਣੇਵਾਲਾ ਦੇ ਮੌਜੂਦਾ ਸਰਪੰਚ ਨੇ MLA ਭਦੌੜ ਤੇ ਤੰਗ ਪਰੇਸ਼ਾਨ ਕਰਨ ਅਤੇ ਧਮਕੀਆਂ ਦੇਣ ਦੇ ਵੀਡੀਓ ਪਾ ਕੇ ਲਾਏ ਇਲਜ਼ਾਮ |   ਅਸੀਂ ਡੀਸੀ ਨੂੰ ਮੰਗ ਪੱਤਰ ਦੇ ਕੇ ਸਰਪੰਚ ਬਹਾਲ ਕਰਾਵਾਂਗੇ, ਨਹੀਂ ਸਰਕਾਰ ਤੇ ਵਿਧਾਇਕ ਖਿਲਾਫ ਕਰਾਂਗੇ ਸੰਘਰਸ਼ : ਹਲਕਾ ਇੰਚਾਰਜ ਰਾਹੀ  
Read more

ਪੁਲਿਸ ਸਟੇਸ਼ਨ ਸਹਿਣਾ ਤੇ ਭਦੌੜ ਵੱਲੋਂ ਸਾਂਝੀ ਨਾਕਾਬੰਦੀ ਕਰਕੇ ਵਾਹਨਾਂ ਦੇ ਕੱਟੇ ਗਏ ਚਲਾਨ

ਬਰਨਾਲਾ – ਸੁਖਵਿੰਦਰ ਸਿੰਘ ਪਲਾਹਾ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਐਸ ਐਸ ਪੀ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤੇ ਪੁਲਿਸ ਸਟੇਸ਼ਨ ਸਹਿਣਾ ਤੇ ਭਦੌੜ ਵੱਲੋਂ ਇੱਕ ਸਾਂਝੇ ਤੌਰ ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਸਖਤੀ ਨਾਲ ਚੈਕਿੰਗ ਕੀਤੀ ਗਈ ਥਾਣਾ ਭਦੌੜ ਦੇ ਮੁਖੀ ਹਰਸਿਮਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੇ ਵੱਲੋਂ ਇਹ ਨਾਕਾਬੰਦੀ ਚੈਕਿੰਗ […]
Read more

ਪੰਜਾਬ ਸਰਕਾਰ ਗਰੀਬਾਂ ਤੇ ਅੱਤਿਆਚਾਰ ਬੰਦ ਕਰੇ – ਚੋਣਾਂ ਵਿੱਚ ਕੀਤੇ ਵਾਅਦੇ ਪੂਰੇ ਕਰੇ

ਅੱਜ ਪੰਜਾਬੀ ਕਿਰਤੀ ਕਿਸਾਨ ਮਜ਼ਦੂਰ ਯੂਨੀਅਨ ਦੀ ਜਰੂਰੀ ਮੀਟਿੰਗ ਪਿੰਡ ਭਦੌੜ ਧਰਮਸ਼ਾਲਾ ਵਿਖੇ ਹੋਈ ਇਸ ਮੀਟਿੰਗ ਵਿੱਚ ਕਾਲਾ ਸਿੰਘ ਕਾਈ ਪ੍ਰਧਾਨ ਵੱਲੋਂ ਮੀਟਿੰਗ ਕੀਤੀ ਗਈ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਧੰਨਾ ਸਿੰਘ ਜਿਲਾ ਪ੍ਰਧਾਨ ਬਰਨਾਲਾ ਜਿਨਾਂ ਨੇ ਮੀਟਿੰਗ ਵਿੱਚ ਆਏ ਵਰਕਰ ਸਾਥੀਆਂ ਨੂੰ ਵੱਧ ਤੋਂ ਵੱਧ ਪਿੰਡਾਂ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ […]
Read more

ਅਮਨਦੀਪ ਕੌਰ ਸ਼ਹਿਣਾ ਨੂੰ ਜਿਲਾ ਮੀਤ ਪ੍ਰਧਾਨ ਬਣਾਇਆ ਗਿਆ

ਪੰਜਾਬੀ ਕਿਰਤੀ ਕਿਸਾਨ ਮਜ਼ਦੂਰ ਯੂਨੀਅਨ ਦੀ ਜਰੂਰੀ ਮੀਟਿੰਗ ਪਿੰਡ ਸਹਿਣਾ ਵਿਖੇ ਹੋਈ ਜਿਸ ਮੀਟਿੰਗ ਦੀ ਪ੍ਰਧਾਨਗੀ ਸਰਦਾਰ ਧੰਨਾ ਸਿੰਘ ਜ਼ਿਲ੍ਾ ਪ੍ਰਧਾਨ ਨੇ ਕੀਤੀ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਸਰਦਾਰ ਪਰਮਜੀਤ ਸਿੰਘ ਜੀ ਸੇਖੋ ਪ੍ਰਧਾਨ ਪੰਜਾਬੀ ਕਿਰਤੀ ਕਿਸਾਨ ਮਜਦੂਰ ਜੀਆਂ ਹਨ। ਉਹਨਾਂ ਦੇ ਨਾਲ ਬੂਟਾ ਸਿੰਘ ਜੀ ਭਦੌੜ ਪਹੁੰਚੇ ਇਸ ਮੀਟਿੰਗ ਵਿੱਚ ਪਰਮਜੀਤ ਕੌਰ […]
Read more

ਅਕਾਲ ਅਕੈਡਮੀ ਮਹਿਲ ਕਲਾਂ ਚ ਬੜੀ ਸਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556 ਵਾਂ ਪ੍ਰਕਾਸ਼ ਉਤਸ਼ਵ

ਮਨੁੱਖਤਾ ਦੇ ਰਹਿਬਰ ਮਹਾਨ ਪਰ-ਉਪਕਾਰੀ ਅਤੇ ਸਿੱਖ ਧਰਮ ਦੇ ਬਾਨੀ ਪਹਿਲੇ ਪਾਤਸ਼ਾਹ ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 556 ਪ੍ਰਕਾਸ਼ ਉਤਸ਼ਵ ਜਿਲ੍ਹਾ ਬਰਨਾਲਾ ਅਧੀਨ ਪੈਂਦੀ ਅਕਾਲ ਅਕੈਡਮੀ ਮਹਿਲ ਕਲਾਂ ਦੇ ਵਿਹੜੇ ਵਿੱਚ ਪਿੰ੍ਰਸੀਪਲ ਬਲਵਿੰਦਰ ਕੌਰ ਦੀ ਅਗਵਾਈ ਵਿੱਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਮਿਲਕੇ ਬੜੀ ਹੀ ਸ਼ਰਧਾ ਭਾਵਨਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ  | […]
Read more

ਸੰਸਦ ਮੈਂਬਰ ਮੀਤ ਹੇਅਰ ਨੇ 2.88 ਕਰੋੜ ਦੀ ਲਾਗਤ ਵਾਲੀਆਂ 4 ਸੜਕਾਂ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ

ਕਿਹਾ, 200 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਦੀਆਂ ਸੜਕਾਂ ਦਾ ਹੋਵੇਗਾ ਨਵੀਨੀਕਰਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੇ ਫੰਡ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਲਈ ਦਿੱਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ 200 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਦੀਆਂ ਸੜਕਾਂ ਦਾ ਨਵੀਨੀਕਰਨ ਹੋਵੇਗਾ। […]
Read more

ਭਦੌੜ : ਚੋਰੀ ਦੀ ਬ੍ਰੀਜਾ ਗੱਡੀ ਨਾਲ਼ ਕੌਰਾ ਕਬਾੜੀਆ ਤੇ ਓਹਦਾ ਮੁੰਡਾ ਕਾਬੂ, ਪੁਲਸ ਵੱਲੋਂ ਮਾਮਲਾ ਦਰਜ਼ ਕਰ ਲਿਆ ਗਿਆ ਰਿਮਾਂਡ

ਭਦੌੜ (ਰਜਿੰਦਰ ਸਿੰਘ) ਭਦੌੜ ਪੁਲਿਸ ਨੇ ਚੋਰੀ ਦੀਆਂ ਗੱਡੀਆਂ ਖਰੀਦ ਕਰਕੇ ਉਹਨਾਂ ਉੱਪਰ ਜਾਲੀ ਨੰਬਰ ਪਲੇਟਾਂ ਲਗਾ ਕੇ ਅੱਗੇ ਵੇਚਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਭਦੋੜ ਦੇ ਐਸਐਚਓ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਚਮਕੌਰ ਸਿੰਘ ਉਰਫ ਕੋਰਾ ਅਤੇ ਹਰਦੇਵ ਸਿੰਘ ਨਿਵਾਸੀ ਭਦੌੜ ਨੂੰ ਚੋਰੀ ਦੀਆਂ ਗੱਡੀਆਂ ਖਰੀਦ ਕਰਕੇ […]
Read more

Recent News