Hot Topics

Category: Politics

ਅਰਵਿੰਦ ਕੇਜਰੀਵਾਲ ਐਕਸਾਈਜ਼ ਕੇਸ: ਅਰਵਿੰਦ ਕੇਜਰੀਵਾਲ ਰੋ ਪਏ ਕਿਹਾ ਮੈਂ ਭ੍ਰਿਸ਼ਟ ਨਹੀਂ ਹਾਂ ਤੇ ਇਹ ਪੂਰਾ ਕੇਸ ਹੀ ਫ਼ਰਜ਼ੀ ਸੀ

ਦਿੱਲੀ ਦੀ ਸ਼ਰਾਬ ਨੀਤੀ ਨਾਲ ਸੰਬੰਧਿਤ ਮਾਮਲੇ ਵਿੱਚ ਅਦਾਲਤ ਵੱਲੋਂ ਬਰੀ ਕੀਤੇ ਜਾਣ ਬਾਅਦ ਅਰਵਿੰਦ ਕੇਜਰੀਵਾਲ ਭਾਵੁਕ ਨਜ਼ਰ ਆਏ,ਫੈਸਲੇ ਤੋਂ ਬਾਅਦ ਉਨਾ ਕਿਹਾ ਕਿ ਉਹਨਾਂ ਵਿਰੁੱਧ ਮਾਮਲਾ ਪੂਰੀ ਤਰ੍ਹਾਂ ਮਨਕੜਤ ਹੈ,ਉਹਨਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਿਲ ਕੇ ਆਮ ਆਦਮੀ ਪਾਰਟੀ ਨੂੰ ਤਬਾਹ ਕਰਨ ਲਈ ਆਜ਼ਾਦ ਭਾਰਤ […]
Read more

ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੋਗਾ ਰੈਲੀ ਤੋਂ ਬਾਅਦ ਸਿਹਤ ਵਿਗੜਨ ਕਾਰਨ ਹਸਪਤਾਲ ਭਰਤੀ

Chandigarh : ਇੰਡੀਆ ਡਾਟ ਕਾਮ ਤੇ ਛਪੀ ਖਬਰ ਅਨੁਸਾਰ ਖਾਲਿਸਤਾਨ ਨੈਸ਼ਨਲ ਆਰਮੀ ਦੇ ਨਾਮ ਨਾਲ ਫੋਰਟਿਸ ਹਸਪਤਾਲ ਅਤੇ ਕਈ ਨਿੱਜੀ ਸਕੂਲਾਂ ਨੂੰ ਧਮਕੀ ਭਰਿਆ ਈਮੇਲ,ਦੁਪਹਿਰ ਲਗਭਗ 1:11 ਵੱਜੇ ਧਮਾਕੇ ਦੀ ਚੇਤਾਵਨੀ, ਸੁਰੱਖਿਆ ਏਜੰਸੀਆਂ ਹੋਈਆਂ ਅਲਰਟ, ਪੁਲਿਸ ਨੇ ਸਕੂਲ ਖਾਲੀ ਕਰਾਏ,ਬੰਬ ਨਿਰੋਧਕ ਦਸਤੇ ਵੱਲੋਂ ਤਲਾਸ਼ੀ ਜਾਰੀ,ਹਸਪਤਾਲ ਨੂੰ ਛਾਉਣੀ ਚ ਬਦਲਿਆ ਗਿਆ, ਸੁਰੱਖਿਆ ਕਈ ਗੁਣਾ ਵਧਾਈ ਗਈ, […]
Read more

AAP ਆਗੂ ਲੱਕੀ ਓਬਰਾਏ ਦਾ ਕਤਲ, 8 ਤੋਂ 10 ਮਾਰੀਆਂ ਗਈਆਂ ਗੋਲੀਆਂ

Jalandhar News : ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ‘ਤੇ ਜਲੰਧਰ ਵਿੱਚ ਸਵੇਰੇ ਹਮਲਾ ਕੀਤਾ ਗਿਆ। ਇਹ ਘਟਨਾ ਸ਼ਹਿਰ ਦੇ ਪਾਸ਼ ਮਾਡਲ ਟਾਊਨ ਇਲਾਕੇ ਵਿੱਚ ਸਥਿਤ ਇੱਕ ਗੁਰਦੁਆਰਾ ਸਾਹਿਬ ਦੇ ਬਾਹਰ ਵਾਪਰੀ, ਜਿੱਥੇ ਬਦਮਾਸ਼ਾਂ ਨੇ ਓਬਰਾਏ ਦੀ ਕਾਰ ‘ਤੇ ਗੋਲੀਆਂ ਚਲਾਈਆਂ, ਜਿਸ ਨਾਲ ਕਾਰ ਦੀਆਂ ਖਿੜਕੀਆਂ ਟੁੱਟ ਗਈਆਂ। ਹਮਲਾਵਰਾਂ ਨੇ ਉਨ੍ਹਾਂ ‘ਤੇ ਕੁੱਲ 8 […]
Read more

ਪਿੰਡ ਨੈਣੇਵਾਲਾ ਦੇ ਮੌਜੂਦਾ ਸਰਪੰਚ ਨੇ MLA ਭਦੌੜ ਤੇ ਤੰਗ ਪਰੇਸ਼ਾਨ ਕਰਨ ਅਤੇ ਧਮਕੀਆਂ ਦੇਣ ਦੇ ਲਾਏ ਇਲਜ਼ਾਮ

ਹਲਕਾ ਭਦੌੜ ‘ਚ ਪਿੰਡ ਨੈਣੇਵਾਲਾ ਦੇ ਮੌਜੂਦਾ ਸਰਪੰਚ ਨੇ MLA ਭਦੌੜ ਤੇ ਤੰਗ ਪਰੇਸ਼ਾਨ ਕਰਨ ਅਤੇ ਧਮਕੀਆਂ ਦੇਣ ਦੇ ਵੀਡੀਓ ਪਾ ਕੇ ਲਾਏ ਇਲਜ਼ਾਮ |   ਅਸੀਂ ਡੀਸੀ ਨੂੰ ਮੰਗ ਪੱਤਰ ਦੇ ਕੇ ਸਰਪੰਚ ਬਹਾਲ ਕਰਾਵਾਂਗੇ, ਨਹੀਂ ਸਰਕਾਰ ਤੇ ਵਿਧਾਇਕ ਖਿਲਾਫ ਕਰਾਂਗੇ ਸੰਘਰਸ਼ : ਹਲਕਾ ਇੰਚਾਰਜ ਰਾਹੀ  
Read more

ਸੰਸਦ ਮੈਂਬਰ ਮੀਤ ਹੇਅਰ ਨੇ 2.88 ਕਰੋੜ ਦੀ ਲਾਗਤ ਵਾਲੀਆਂ 4 ਸੜਕਾਂ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ

ਕਿਹਾ, 200 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਦੀਆਂ ਸੜਕਾਂ ਦਾ ਹੋਵੇਗਾ ਨਵੀਨੀਕਰਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੇ ਫੰਡ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਲਈ ਦਿੱਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ 200 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਦੀਆਂ ਸੜਕਾਂ ਦਾ ਨਵੀਨੀਕਰਨ ਹੋਵੇਗਾ। […]
Read more

Recent News