ਅੱਜ ਪੰਜਾਬੀ ਕਿਰਤੀ ਕਿਸਾਨ ਮਜ਼ਦੂਰ ਯੂਨੀਅਨ ਦੀ ਜਰੂਰੀ ਮੀਟਿੰਗ ਪਿੰਡ ਭਦੌੜ ਧਰਮਸ਼ਾਲਾ ਵਿਖੇ ਹੋਈ ਇਸ ਮੀਟਿੰਗ ਵਿੱਚ ਕਾਲਾ ਸਿੰਘ ਕਾਈ ਪ੍ਰਧਾਨ ਵੱਲੋਂ ਮੀਟਿੰਗ ਕੀਤੀ ਗਈ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਧੰਨਾ ਸਿੰਘ ਜਿਲਾ ਪ੍ਰਧਾਨ ਬਰਨਾਲਾ ਜਿਨਾਂ ਨੇ ਮੀਟਿੰਗ ਵਿੱਚ ਆਏ ਵਰਕਰ ਸਾਥੀਆਂ ਨੂੰ ਵੱਧ ਤੋਂ ਵੱਧ ਪਿੰਡਾਂ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਯੂਨੀਅਨ ਦੇ ਸਾਥੀਆਂ ਤੇ ਜਥੇਬੰਦੀ ਵਿੱਚ ਵਰਕਰਾਂ ਦੀਆਂ ਮੁਸ਼ਕਿਲਾਂ ਪਹੁੰਚਾਉਣ ਬਾਰੇ ਡਿਊਟੀਆਂ ਲਗਾਈਆਂ ਗਈਆਂ ਅਤੇ ਵੱਧ ਤੋਂ ਵੱਧ ਜਥੇਬੰਦੀ ਦੇ ਵਰਕਰ ਸਾਥੀਆਂ ਨੂੰ ਵੱਧ ਤੋਂ ਵੱਧ ਲੋਕਾਂ ਦੀਆਂ ਮੁਸ਼ਕਲਾਂ ਸੋਨੀ ਸਰਕਾਰਾਂ ਨਾਲ ਸੰਘਰਸ਼ ਕਰਨ ਦੀ ਅਪੀਲ ਕੀਤੀ



