Local News ਮੋਬਾਈਲ ਫ਼ੋਨ ਵਾਪਸ ਕਰਕੇ ਡਾ. ਸੁਖਵਿੰਦਰ ਸੋਨੂੰ ਨੇ ਇਮਾਨਦਾਰੀ ਦੀ ਦਿੱਤੀ ਮਿਸਾਲ September 19, 2026 ਭਦੌੜ (ਸ਼ਸ਼ੀਕਾਂਤ) ਇਮਾਨਦਾਰੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਿਸਾਲ ਪੇਸ਼ ਕਰਦਿਆਂ ਆਮ ਆਦਮੀ ਪਾਰਟੀ ਦੇ ਮੁਸਲਿਮ ਵਿੰਗ ਦੇ ਚੇਅਰਮੈਨ ਡਾ. ਸੁਖਵਿੰਦਰ ਸੋਨੂੰ ਨੇ ਇੱਕ ਵਿਅਕਤੀ ਨੂੰ ਉਸ ਦਾ ਗੁੰਮ ਹੋਇਆ ਮੋਬਾਈਲ ਫ਼ੋਨ ਵਾਪਸ ਕਰ ਦਿੱਤਾ। ਜਾਣਕਾਰੀ ਅਨੁਸਾਰ ਕ੍ਰਿਸ਼ਨ ਸਿੰਘ ਪੁੱਤਰ ਦਲੀਪ ਸਿੰਘ, ਵਾਸੀ ਅਲਵਰ, ਰਾਜਸਥਾਨ ਦਾ POCO M7 ਮੋਬਾਈਲ ਫ਼ੋਨ, ਜਿਸ ਦੀ ਕੀਮਤ ਕਰੀਬ 18 ਹਜ਼ਾਰ […] Read more