Local News ਭਦੌੜ ਸਬ-ਤਹਿਸੀਲ ਨੂੰ ਤਹਿਸੀਲ ਦਾ ਦਰਜ਼ਾ ਦਿਵਾਉਣ ਲਈ ਦਿੱਤਾ ਗਿਆ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ July 28, 2026 ਪੰਜਾਬੀ ਕਿਰਤੀ ਕਿਸਾਨ ਮਜ਼ਦੂਰ ਯੂਨੀਅਨ ਕਾਫ਼ੀ ਲੰਬੇ ਸਮੇਂ ਤੋਂ ਇਸ ਮੰਗ ਨੂੰ ਲੈਕੇ ਕਰ ਰਹੀ ਹੈ ਸੰਘਰਸ਼ ਭਦੌੜ ਸਬ – ਤਹਿਸੀਲ ਨੂੰ ਤਹਿਸੀਲ ਬਣਾਉਣ ਲਈ ਪਿੱਛਲੇ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਲੈਕੇ ਅੱਜ ਪੰਜਾਬੀ ਕਿਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਨਾਇਬ ਤਹਿਸੀਲਦਾਰ ਭੀਸ਼ਮ ਬਾਂਸਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਮੰਗ ਪੱਤਰ ਦਿੱਤਾ […] Read more