Local NewsPolitics ਸੰਸਦ ਮੈਂਬਰ ਮੀਤ ਹੇਅਰ ਨੇ 2.88 ਕਰੋੜ ਦੀ ਲਾਗਤ ਵਾਲੀਆਂ 4 ਸੜਕਾਂ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ November 23, 2025 ਕਿਹਾ, 200 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਦੀਆਂ ਸੜਕਾਂ ਦਾ ਹੋਵੇਗਾ ਨਵੀਨੀਕਰਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੇ ਫੰਡ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਲਈ ਦਿੱਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ 200 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਦੀਆਂ ਸੜਕਾਂ ਦਾ ਨਵੀਨੀਕਰਨ ਹੋਵੇਗਾ। […] Read more