Crime NewsLocal News ਬਰੇਲੀ ਤੋਂ ਲਿਆਂਦੀ 5,40,000 ਦੀ ਅਫ਼ੀਮ ਸਮੇਤ ਮੋਹਾਲੀ ਏਅਰ ਫੋਰਸ ਦਾ ਜਵਾਨ ਭਦੌੜ ਪੁਲਿਸ ਵੱਲੋਂ ਗ੍ਰਿਫ਼ਤਾਰ, ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਸ਼ੁਰੂ June 18, 2026 ਭਦੌੜ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਭਾਰਤੀ ਹਵਾਈ ਸੈਨਾ ਦੇ ਇੱਕ ਜਵਾਨ ਨੂੰ 3 ਕਿੱਲੋ ਅਫ਼ੀਮ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਦੌੜ ਦੇ ਮੁਖੀ ਐਸਐਚਓ ਹਰਸਿਮਰਨਜੀਤ ਸਿੰਘ ਮਹਰੋਕ ਨੇ ਦੱਸਿਆ ਕਿ 16 ਜੂਨ ਨੂੰ ਜਦੋਂ ਪੁਲਿਸ ਪਾਰਟੀ ਜੰਗੀਆਣਾ ਬੱਸ ਸਟੈਂਡ ਨੇੜੇ ਗਸ਼ਤ ‘ਤੇ ਤਾਇਨਾਤ ਸੀ ਤਾਂ […] Read more